<div>ਨਵੀਂ ਦਿੱਲੀ: ਸਯੁੰਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਗਣਤੰਤਰ ਦਿਵਸ ਦੀ ਪਰੇਡ ਦੇ ਬਾਅਦ ਸੌ ਤੋਂ ਵੱਧ ਅੰਦੋਲਨਕਾਰੀਆਂ ਦੇ ਲਾਪਤਾ ਹੋਣ ਦੀ ਜਾਣਕਾਰੀ ਬਾਰੇ ਚਿੰਤਾ ਜਤਾਈ ਹੈ। ਲਾਪਤਾ ਲੋਕਾਂ ਬਾਰੇ ਜਾਣਕਾਰੀ ਇਕੱਠੀ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਸ ਤੋਂ ਬਾਅਦ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਇਸ ਲਈ ਇਕ