ਨਵੀਂ ਦਿੱਲੀ: ਕਿਸਾਨ ਅੰਦੋਲਨ ਨੂੰ ਖ਼ਤਮ ਕਰ ਲਈ ਹਰ ਤਰ੍ਹਾਂ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀ ਹਨ। ਪਹਿਲਾਂ ਤਾਂ ਦਿੱਲੀ ਵਿੱਚ ਮੋਰਚੇ ਵਾਲੀ ਥਾਂ ਇੰਨਟਰਨੈੱਟ ਸੇਵਾਵਾਂ ਬੰਦ ਕੀਤੀਆਂ ਗਈਆਂ ਤੇ ਹੁਣ ਕਿਸਾਨ ਏਕਤਾ ਮੋਰਚਾ ਦਾ ਟਵਿੱਟਰ ਹੈਂਡਲ ਬੰਦ ਕਰ ਦਿੱਤਾ ਗਿਆ ਹੈ। ਕਿਸਾਨ ਇਸ ਟਵਿੱਟਰ ਹੈਂਡਲ ਦੇ ਜ਼ਰੀਏ ਸਾਰੀ ਜਾਣਕਾਰੀ