#Soniamann #Kisanandolan #Deepsidhu

ਅਦਾਕਾਰਾ ਸੋਨੀਆ ਮਾਨ ਲਗਾਤਾਰ ਕਿਸਾਨ ਅੰਦੋਲਨ ‘ਚ ਸ਼ਾਮਲ ਹੋ ਆਪਣਾ ਸਮਰਥਨ ਦੇ ਰਹੀ ਹੈ ਸੋਨੀਆ ਮਾਨ ਨੇ ਕਿਹਾ ਕਿ ਅੰਦੋਲਨ ਪੌਜ਼ੇਟਿਵ ਤਰੀਕੇ ਨਾਲ ਚੱਲ ਰਿਹਾ ਹੈ. ਕੁਝ ਲੋਕ ਅੰਦੋਲਨ ਨੂੰ ਧਰਮ ਦੇ ਨਾਂ ‘ਤੇ ਵੰਡਣ ਦੀ ਕੋਸ਼ਿਸ਼ ਕਰ ਰਹੇ ਨੇ.