<p style=”text-align: justify;”>ਫਰਾਂਸ ਨੇ ਕਿਹਾ ਕਿ ਯੂਰਪੀ ਯੂਨੀਅਨ ਤੋਂ ਬਾਹਰ ਤੋਂ ਆਉਣ ਵਾਲੇ ਲੋਕਾਂ ਲਈ ਐਤਵਾਰ ਤੋਂ ਉਹ ਆਪਣੀਆਂ ਸਰਹੱਦਾਂ ਬੰਦ ਕਰ ਰਿਹਾ ਹੈ। ਫਰਾਂਸ ਦਾ ਇਹ ਕਦਮ ਕੋਰੋਨਾ ਵਾਇਰਸ ਦੇ ਨਵੇਂ ਰੂਪ ਨੂੰ ਫੈਲਣ ਤੋਂ ਰੋਕਣ ਲਈ ਹੈ ਤਾਂ ਕਿ ਤੀਜਾ ਲੌਕਡਾਊਨ ਲਾਉਣ ਨੂੰ ਮਜਬੂਰ ਨਾ ਹੋਣਾ ਪਵੇ।</p>
<p