<div dir=”ltr”>ਵਾਸ਼ਿੰਗਟਨ: ਸੰਯੁਕਤ ਰਾਸ਼ਟਰ ਸਕੱਤਰ ਜਨਰਲ ਐਂਟੋਨੀਓ ਗੁਤੇਰੇਸ ਨੇ ਕਿਹਾ ਹੈ ਕਿ ਇਹ ਬਹੁਤ ਜ਼ਰੂਰੀ ਹੈ ਕਿ ਭਾਰਤ ਤੇ ਪਾਕਿਸਤਾਨ ਇੱਕਜੁਟਤਾ ਨਾਲ ਅੱਗੇ ਵਧਣ ਤੇ ਆਪਣੀਆਂ ਸਮੱਸਿਆਵਾਂ ਬਾਰੇ ਗੰਭੀਰਤਾ ਨਾਲ ਗੱਲ ਕਰਨ। ਉਨ੍ਹਾਂ ਕਿਹਾ ਕਿ ਦੋਵੇਂ ਦੇਸ਼ਾਂ ਵਿਚਾਲੇ ਕਿਸੇ ਵੀ ਤਰ੍ਹਾਂ ਦਾ ਫ਼ੌਜੀ ਟਕਰਾਅ ਇਨ੍ਹਾਂ ਦੋਵੇਂ ਦੇਸ਼ਾਂ ਲਈ ਹੀ