Wednesday, March 3, 2021
Home NewsInPunjabi Voice In Favour Of Farmers Movement Raised Again In Canada

Voice In Favour Of Farmers Movement Raised Again In Canadaਚੰਡੀਗੜ੍ਹ: ਕੈਨੇਡੀਅਨ ਸਾਂਸਦ ਤੇ ਨਿਊ ਡੈਮੋਕ੍ਰੈਟਿਕ ਪਾਰਟੀ (ਐਨਡੀਪ.) ਦੇ ਮੁਖੀ ਜਗਮੀਤ ਸਿੰਘ ਨੇ ਕਿਸਾਨ ਅੰਦੋਲਨ ਦੀ ਹਮਾਇਤ ਕਰਦਿਆਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਦਖਲ ਮੰਗਿਆ ਹੈ। ਉਨ੍ਹਾਂ ਆਪਣੇ ਟਵਿੱਟਰ ਅਕਾਊਂਟ ‘ਤੇ ਭਾਰਤੀ ਕਿਸਾਨਾਂ ਨੂੰ ਸਮਰਥਨ ਦਿੰਦੇ ਹੋਏ ਵੀਡੀਓ ਸੰਦੇਸ਼ ਜਾਰੀ ਕੀਤਾ ਹੈ।

ਉਨ੍ਹਾਂ ਦਿੱਲੀ ਦੇ ਵੱਖ-ਵੱਖ ਬਾਰਡਰਾਂ ‘ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਇਤਿਹਾਸ ਦਾ ਸਭ ਤੋਂ ਵੱਡਾ ਕਿਸਾਨ ਅੰਦੋਲਨ ਦੱਸਿਆ ਹੈ। ਕੈਨੇਡੀਅਨ ਸਾਂਸਦ ਨੇ ਕੈਨੇਡਾ ਦੇ ਨਾਲ-ਨਾਲ ਬਾਕੀ ਦੇਸਾਂ ਦੇ ਨੇਤਾਵਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਦਿੱਲੀ ਵਿਚ ਸ਼ਾਂਤੀਪੂਰਨ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਪ੍ਰਤੀ ਭਾਰਤ ਸਰਕਾਰ ਦੀਆਂ ਹਿੰਸਕ ਪ੍ਰਤੀਕਿਰਿਆਵਾਂ ਦੀ ਨਿੰਦਾ ਕਰਨ।LEAVE A REPLY

Please enter your comment!
Please enter your name here

Most Popular